ਅੰਮ੍ਰਿਤਸਰ ਜ਼ਿਲ੍ਹੇ ਵਿੱਚ ਡਾਕਟਰਾਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ
etcpunjabi
August 01, 2022
ਹੁਣ ਤੱਕ 8 ਡਾਕਟਰ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਨੂੰ ਲਗਾਤਾਰ ਧਮਕੀ ਭਰੇ ਕਾਲ ਅਤੇ ਮੈਸੇਜ ਆ ਰਹੇ ਹਨ ਪਰ ਹੁਣ ਡਾਕਟਰਾਂ ਦੇ ਫੋਨ ਆਉਣ ਤੋਂ ਬਾਅਦ ਵੀਡੀਓ ਮੈਸੇਜ ਵੀ ਆਉਣੇ ਸ਼ੁਰੂ ਹੋ ਗਏ ਹਨ ਜਿਸ ਵਿੱਚ ਪਿਸਤੌਲ ਦਿਖਾ ਕੇ ਗੋਲੀਆਂ ਚਲਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ